ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ25 ਸਤੰਬਰ:

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਬਾਵਾ ਨਿਹਾਲ ਸਿੰਘ ਬੀ ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆ ਨੇ ਭਾਗ ਲਿਆ।

ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾਸਿੱਖਿਆ ਕਲਾ ਉਤਸਵ ਨੋਡਲ ਅਫਸਰ ਸ੍ਰੀ ਇਕਬਾਲ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ ਸਾਗੂ, ਪ੍ਰਵੀਨ ਸ਼ਰਮਾਸ੍ਰੀ ਤਜਿੰਦਰ ਸਿੰਘਸ਼੍ਰੀ ਧੀਰਜ ਕੁਮਾਰ ਅਤੇ ਸ਼੍ਰੀ ਦੀਪਕ ਅਰੋੜਾ ਯੋਗ ਅਗਵਾਈ ਹੇਠ ਕਰਵਾਏ ਗਏ।

ਇਸ ਮੌਕੇ ਟ੍ਰੈਡੀਸ਼ਨਸਲ ਸਟੋਰੀ ਟੈਲਿੰਗ ਅਤੇ ਬੀ.ਆਰ.ਸੀ. ਹਾਲ ਵਿਖੇ ਇੰਸਟਰੂਮੈਂਟਲ ਮਿਊਜਿਕ ਮੁਕਾਬਲੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ।

                              ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਨੋਡਲ ਅਫਸਰਾਂ ਦੀ ਭੂਮਿਕਾ ਸ਼੍ਰੀ ਅਤੁੱਲ ਕੁਮਾਰਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੂਰੇਵਾਲਾਸ਼੍ਰੀ ਪ੍ਰਦੀਪ ਮਿੱਤਲਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪਾਰਕ (ਮੁਕਤਸਰ)ਸ੍ਰੀਮਤੀ ਡਿੰਪਲ ਵਰਮਾ ਮੁੱਖ ਅਧਿਆਪਿਕਾ ਸਰਕਾਰੀ ਹਾਈ ਸਕੂਲ ਕਰਮਗੜਸ਼੍ਰੀ ਪ੍ਰੀਤਮ ਸਿੰਘ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੂੜਾ ਗੁਜਰ ਅਤੇ ਸ਼੍ਰੀ ਹਰਦੀਪ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭੰਗੇਵਾਲਾ ਵੱਲੋਂ ਨਿਭਾਈ ਗਈ। ਸਟੇਜ ਦੇ ਸੰਚਾਲਨ ਦੀ ਜਿੰਮੇਵਾਰੀ ਸ੍ਰੀਮਤੀ ਜਸਵਿੰਦਰ ਕੌਰ ਪੰਜਾਬੀ ਮਿਸਟ੍ਰੈਸ ਦੁਆਰਾ ਬਾਖੂਬੀ ਨਿਭਾਈ ਗਈ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ