ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ
By Azad Soch
On
Chandigarh, 23 Sep,2024,(Azad Soch News):- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ (Double Bench) ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ,ਇਸ ਤੋਂ ਪਹਿਲਾਂ, ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਦੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ,ਜਿਸ ਕਰਕੇ ਸਰਕਾਰ ਨੇ ਉਸ ਫੈਸਲੇ ਨੂੰ ਚੁਣੌਤੀ ਦਿੰਦੀ ਹੋਈ ਇਸ ਮਾਮਲੇ ਨੂੰ ਡਬਲ ਬੈਂਚ ਕੋਲ ਲੈ ਜਾਇਆ ਗਿਆ ਸੀ,ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ (Punjab Govt) ਨੂੰ ਵੱਡੀ ਰਾਹਤ ਮਿਲੀ ਹੈ।
Latest News
ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
21 Dec 2024 17:52:06
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...