ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
By Azad Soch
On

Amritsar Sahib,22 DEC,2024,(Azad Soch News):- ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ,ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੂਚਨਾ ਅੰਤ੍ਰਿੰਗ ਕਮੇਟੀ (Internal Committee) ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।
Latest News

28 Mar 2025 21:21:35
ਮਲਕੀਤ ਥਿੰਦ ਬਣੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ -ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ...