ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ

ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ

ਤਰਨ ਤਾਰਨ, 25 ਅਪ੍ਰੈਲ

ਜਿਲ੍ਹ ਪ੍ਰਬੰਧਕੀ ਕੰਪੈਲਕਸ ਤਰਨ ਤਾਰਨ ਵਿਖੇ ਅੱਜ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਪ੍ਰਦਰਸ਼ਨੀ ਕੀਤੀ ਗਈ, ਤੇ ਲੋਕਾਂ ਨੂੰ ਕੁਦਰਤੀ ਆਫਤਾਂ ਬਾਰੇ ਸੁਚੇਤ ਕੀਤਾ ਗਿਆ।

        ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫਤਰੀ ਸਟਾਫ ਤੇ ਆਮ ਲੋਕਾਂ ਨੂੰ ਸੀ.ਪੀ.ਆਰ. ਤੇ ਭੂਚਾਲ, ਹੜ੍ਹ ਜਹਿਰਲੀਆਂ ਗੈਸਾਂ ਤੋਂ ਬਚਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲਗਦੀਆਂ ਰਹਿਣ ਤੇ ਆਮ ਲੋਕਾਂ ਨੂੰ ਸਮੇਂ-ਸਮੇਂ ਤੇ ਜਾਗਰੂਕ ਵੀ ਕੀਤਾ ਜਾਵੇ। ਅਤੇ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫਤਾਂ ਆਉਂਦੀਆਂ ਹਨ। ਤਾਂ ਜਾਨ-ਮਾਲ ਦਾ ਨੁਕਸਾਨ ਘੱਟ ਤੋਂ ਘੱਟ ਹੋਵੇ।

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਤੋਂ ਇੰਸਪੈਕਟਰ ਯੁੱਧਵੀਰ ਸਿੰਘਸਬ-ਇੰਸਪੈਕਟਰ ਸ਼ਸੀ ਤੇ ਸਤਪਾਲ ਸਿੰਘਏ. ਐੱਸ. ਆਈ. ਰਾਮ ਪ੍ਰਕਾਸ਼ ਸਮੇਤ ਟੀਮ ਮੈਂਬਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Tags:

Advertisement

Latest News

ਰਾਣਾ ਗੁਰਜੀਤ ਸਿੰਘ ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ 'ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ ਰਾਣਾ ਗੁਰਜੀਤ ਸਿੰਘ ਨੇ ਭਾਰਤੀ ਹਵਾਈ ਫੌਜ ਵੱਲੋਂ ਅਤਿਵਾਦੀਆਂ ਠਿਕਾਣਿਆਂ 'ਤੇ ਕੀਤੇ ਹਮਲੇ ਦੀ ਭਰਪੂਰ ਸ਼ਲਾਘਾ
ਕਪੂਰਥਲਾ, 7 ਮਈ, 2025:- ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਭਾਰਤੀ ਸੁਰੱਖਿਆ ਬਲਾਂ ਵੱਲੋਂ ‘ਓਪਰੇਸ਼ਨ ਸਿੰਦੂਰ’ ਦੇ...
ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ
ਮਲੋਟ ਹਲਕੇ ਦੇ 22 ਪਿੰਡਾਂ 'ਚ ਤਕਰੀਬਨ 5 ਕਰੋੜ 90 ਲੱਖ ਦੀ ਲਾਗਤ ਨਾਲ ਬਣਨਗੇ ਖੇਡ ਗਰਾਉਂਡ- ਡਾ. ਬਲਜੀਤ ਕੌਰ
ਸਿਵਲ ਹਸਪਤਾਲ ਵਿੱਚ ਅਪਗ੍ਰੇਡ ਕੀਤੇ ਆਈ.ਸੀ.ਯੂ. ਦਾ ਹੋਇਆ ਉਦਘਾਟਨ
ਇੰਡੀਅਨ ਏਅਰਲਾਈਨਜ਼ ਨੇ ਵੱਖ-ਵੱਖ ਸ਼ਹਿਰਾਂ ਲਈ ਉਡਾਣਾਂ ਕੀਤੀਆਂ ਰੱਦ
ਹਰਿਆਣਾ ਦੇ ਇਨ੍ਹਾਂ 11 ਸ਼ਹਿਰਾਂ ਵਿੱਚ ਅੱਜ ਰਹੇਗਾ ਬਲੈਕਆਊਟ,ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ
ਭਾਰਤ ਅਤੇ ਬਰਤਾਨੀਆਂ ਨੇ ਮੰਗਲਵਾਰ ਨੂੰ ਮੁਕਤ ਵਪਾਰ ਸਮਝੌਤੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ