ਕਿਸਾਨਾਂ ਨੇ ਐਲਾਨ ਕੀਤਾ,4 ਜਨਵਰੀ ਨੂੰ ਖਨੌਰੀ ਵਿੱਚ "ਕਿਸਾਨ ਮਹਾਪੰਚਾਇਤ" ਦਾ ਆਯੋਜਨ ਕਰਨਗੇ
By Azad Soch
On
Patiala,29 DEC,2024,(Azad Soch News):- ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ, ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 4 ਜਨਵਰੀ ਨੂੰ ਖਨੌਰੀ ਵਿੱਚ "ਕਿਸਾਨ ਮਹਾਪੰਚਾਇਤ" ਦਾ ਆਯੋਜਨ ਕਰਨਗੇ,ਇਹ ਫੈਸਲਾ ਕੇਂਦਰ ਸਰਕਾਰ ਵਿਰੁੱਧ ਸਾਡੀਆਂ ਮੰਗਾਂ ਨੂੰ ਲੈ ਕੇ ਲਿਆ ਗਿਆ ਹੈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਮੁੱਖ ਹੈ,ਕਿਸਾਨ ਜਥੇਬੰਦੀਆਂ ਸਾਂਝਾ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਮਿਲ ਕੇ ਇਸ ਮਹਾਂਪੰਚਾਇਤ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ,ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ, "4 ਜਨਵਰੀ ਨੂੰ ਲੱਖਾਂ ਕਿਸਾਨ ਖਨੌਰੀ ਬਾਰਡਰ 'ਤੇ ਇਕੱਠੇ ਹੋਣਗੇ ਅਤੇ ਮਹਾਪੰਚਾਇਤ ਕਰਵਾਈ ਜਾਵੇਗੀ,ਇਹ ਅੰਦੋਲਨ ਕਿਸਾਨਾਂ ਦੀ ਏਕਤਾ ਅਤੇ ਉਨ੍ਹਾਂ ਦੇ ਹੱਕਾਂ ਲਈ ਚੁੱਕਿਆ ਗਿਆ ਅਹਿਮ ਕਦਮ ਹੈ।"
Latest News
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
30 Dec 2024 20:23:30
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...