ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ

Patiala,27 NOV,2024,(Azad Soch News):- ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ (Leader Jagjit Singh Dallewal) ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ,ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਆਪਣਏ ਲੀਡਰ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਰਣਨੀਤੀ ਬਣਾ ਰਹੀਆਂ ਹਨ,ਅੱਜ ਬੁੱਧਵਾਰ ਨੂੰ ਖਨੌਰੀ ਬਾਰਡਰ ਉਪਰ ਮੀਟਿੰਗ ਕੀਤੀ ਜਾ ਰਹੀ ਹੈ,ਡੱਲੇਵਾਲ ਦੀ ਥਾਂ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਲਈ ਬਾਰਡਰ ਉਪਰ ਰਣਨੀਤੀ ਬਣਾਈ ਜਾ ਰਹੀ ਹੈ,ਹਰਿਆਣਾ ਦੇ ਸਿਰਸਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਖਨੌਰੀ ਸਰਹੱਦ ਵੱਲ ਰਵਾਨਾ ਹੋ ਗਏ ਹਨ। ਪੰਜਾਬ ਵਿੱਚੋਂ ਵੀ ਕਿਸਾਨ ਖਨੌਰੀ ਬਾਰਡਰ   (Khanuri Border)  ਉਪਰ ਪਹੁੰਚ ਰਹੇ ਹਨ। 

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ