ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

ਅੰਮ੍ਰਿਤਸਰ 2 ਸਤੰਬਰ 2024—

ਖੇਡ ਵਿਭਾਗਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ  ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲਖੋਹ-ਖੋਹਐਥਲੈਟਿਕਸਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ ਇਹਨਾਂ ਖੇਡਾਂ ਦਾ ਉਦਘਾਟਨ ਖਾਲਸਾ ਕਾਲਜੀਏਟ:ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਸ੍ਰੀਮਤੀ ਸੁਹਿੰਦਰ ਕੌਰ ਪਤਨੀ ਮਾਣਯੋਗ ਕੈਬਨਿਟ ਮੰਤਰੀ  ਸ੍ਰਹਰਭਜਨ ਸਿੰਘ ਈ.ਟੀ.ਓ ਜੀ ਵੱਲੋ ਕੀਤਾ ਗਿਆ ਉਦਘਾਟਨ ਸਮਾਰੋਹ ਦੌਰਾਨ ਜਿਮਨਾਸਟਿਕ ਦਾ ਸੋ਼ਅ ਮੈਚ ਅਤੇ ਸਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਕਰਵਾਇਆ ਗਿਆ 

ਇਸ ਮੌਕੇ ਉਤੇ  ਡੀ..ਓ ਸ੍ਰਹਰਭਗਵੰਤ ਸਿੰਘਪ੍ਰਿੰਸੀਪਲ ਖਾਲਸਾ ਸਕੂਲ ਡਾਇੰਦਰਜੀਤ ਸਿੰਘ ਗਗੋਆਣੀਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰਡਿਪਟੀ ਡੀ..ਓ ਸ੍ਰੀ ਰਾਜੇਸ਼ ਖੰਨਾ ,ਡਿਸਟ੍ਰਿਕ ਕੋਡੀਨੇਟਰ ਸਪੋਰਟਸ ਸ੍ਰੀ ਆਸ਼ੂ ਵਿਸ਼ਾਲਐਚ..ਡੀਸਪੋਰਟਸ ਖਾਲਸਾ ਸਕੂਲ ਸ੍ਰਰਣਕੀਰਤ ਸਿੰਘ ਸੰਧੂ ਸਟੇਜ ਕਨਵੀਨਰਸ੍ਰੀਮਤੀ ਨੇਹਾ ਚਾਵਲਾ ਸੀਨੀਅਰ ਸਹਾਇਕਸ੍ਰੀ ਇੰਦਰਵੀਰ ਸਿੰਘ ਬਲਾਕ ਇੰਚਾਰਜਸ੍ਰੀ ਦਲਜੀਤ ਸਿੰਘ ਫੁੱਟਬਾਲ ਕੋਚਸ੍ਰੀਮਤੀ ਸਵਿਤਾ ਕੁਮਾਰੀ ਐਥਲੈਟਿਕਸ ਕੋਚਸ੍ਰੀ ਜਸਵੰਤ ਸਿੰਘ ਹੈਂਡਬਾਲ ਕੋਚਸ੍ਰੀ ਅਕਾਸਦੀਪ ਜਿਮਨਾਸਟਿਕ ਕੋਚਸ੍ਰੀਮਤੀ ਨੀਤੂ ਬਾਲਾ ਜਿਮਨਾਸਟਿਕ ਕੋਚਸ੍ਰੀਮਤੀ ਰਜਣੀ ਸੈਣੀ ਜਿਮਨਾਸਟਿਕ ਕੋਚ ਸ੍ਰ:ਜਸਪ੍ਰੀਤ ਸਿੰਘ ਫਿਜੀਕਲ ਟ੍ਰੇਨਰ (ਪੀ.ਆਈ.ਐਸਅਤੇ ਸਮੂਹ ਕੋਚਿਜ ਅਤੇ ਦਫਤਰੀ ਸਟਾਫ ਆਦਿ ਹਾਜਰ ਸਨ 

ਬਲਾਕ ਅਜਨਾਲਾ ਵਿੱਚ ਬਲਾਕ ਪੱਧਰੀ ਖੇਡਾਂ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਈਆ ਗਈਆ  ਬਲਾਕ ਅਜਨਾਲਾ ਵਿੱਚ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਸ੍ਰੀਮਤੀ ਅਮਨਦੀਪ ਕੌਰ ਧਾਲੀਵਾਲ ਵੱਲੋ ਕੀਤਾ ਗਿਆ  ਗੇਮ ਫੁੱਟਬਾਲ :  ਵਿੱਚ 14 ਲੜਕਿਆ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਅਜਨਾਲਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀ:ਸੈ:ਸਕੂਲ ਵਛੋਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ-14 ਲੜਕਿਆ ਦੇ ਮੁਕਾਬਲੇ ਵਿੱਚ ਨਵਜੋਤੀ ਪਬਲਿਕ ਸਕੂਲ ਗੱਗੋਮਾਹਲ ਨੇ ਪਹਿਲਾ ਸਥਾਨ ਅਤੇ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਕਾਮਲਪੁਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗੇਮ ਖੋਹ-ਖੋਹ ਵਿੱਚ ਅੰ-14 ਲੜਕਿਆ ਦੇ ਮੁਕਾਬਲੇ ਸ:ਮਿ::ਮਾਕੋਵਾਲ ਨੇ ਪਹਿਲਾ ਸਥਾਨ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਪੁੰਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਇਹਨਾਂ ਖੇਡਾਂ ਵਿੱਚ ਲਗਭਗ 228 ਖਿਡਾਰੀਆਂ ਨੇ ਭਾਗ ਲਿਆ

 ਬਲਾਕ ਚੌਗਾਵਾਂ ਵਿੱਚ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ  ਇਹਨਾਂ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਸ੍ਰਬਲਦੇਵ ਸਿੰਘ ਮਿਆਦੀਆ ਚੇਅਰਮੈਨ ਪਨਗ੍ਰੇਨ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕਰਦਿਆ ਹੋਇਆ ਖਿਡਾਰੀਆਂ ਨੂੰ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ  ਗੇਮ ਐਥਲੈਟਿਕਸ  ਵਿੱਚ ਅੰ-14 ਲੜਕੀਆ ਦੀ 600 ਮੀਟਰ ਦੌੜ ਵਿੱਚ ਨਵਨੀਤ ਕੌਰ ਨੇ ਪਹਿਲਾ ਸਥਾਨ ਅਤੇ ਮੁਕਮਾਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ 600 ਲੜਕਿਆ ਦੀ ਦੌੜ ਵਿੱਚ ਅਬੀਜੋਤ ਸਿੰਘ ਨੇ ਪਹਿਲਾ ਸਥਾਨ ਅਤੇ ਹਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਜੈਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ 60 ਮੀਟਰ ਲੜਕਿਆਂ ਦੀ ਦੌੜ ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ ਸਥਾਨਹਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਅੰਸ਼ਨੂਰ ਅਤੇ ਜਸਕਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ 60 ਮੀਟਰ ਲੜਕੀਆ ਦੇ ਮੁਕਾਬਲੇ ਵਿੱਚ ਅਨਮੋਲਦੀਪ ਕੌਰ ਨੇ ਪਹਿਲਾ ਸਥਾਨਨਵਨੀਤ ਕੌਰ ਨੇ ਦੂਜਾ ਅਤੇ ਸਹਿਜਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ   

ਬਲਾਕ ਮਿਉਂਸੀਪਲ ਕਾਰਪੋਰੇਸ਼ਨ  ਵਿੱਚ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ  ਇਹਨਾਂ ਖੇਡਾਂ ਵਿੱਚ ਸੁਹਿੰਦਰ ਕੌਰ ਪਤਨੀ ਸ੍ਰਹਰਭਜਨ ਸਿੰਘ ਈ.ਟੀ.ਓ ਪਾਵਰ ਨੇ ਮੁੱਖ ਮਹਿਮਾਨ ਵਜੋ ਸਿ਼ਰਕਤ ਕੀਤੀ ਗਈ ਗੇਮ ਕਬੱਡੀ ਨੈਸ਼ਨਲ ਸਟਾਈਲ  ਵਿੱਚ ਅੰ-14 ਲੜਕੀਆ ਦੇ ਮੁਕਾਬਲਿਆ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕੱਲਬ ਨੇ ਪਹਿਲਾ ਸਥਾਨ ਅਤੇ ਸ:ਸਕੂਲ ਫਤਾਹਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕਿਆ ਦੇ ਮੁਕਾਬਲਿਆ ਵਿੱਚ ਸ:ਮਿ::ਬੀਬਲਾਕ ਰੇਲਵੇ ਕਲੋਨੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ-14 ਲੜਕੀਆ ਦੇ ਮੁਕਾਬਲੇ ਵਿੱਚ ਸਹਾਈ ਸਕੂਲ ਫਤਾਹਪੁਰ ਨੇ ਪਹਿਲਾ ਸਥਾਨ ਅਤੇ ਸਮਿ:ਗੁਰੂਨਾਨਕਪੁਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਇਹਨਾਂ ਖੇਡਾਂ ਵਿੱਚ ਲਗਭਗ 518  ਖਿਡਾਰੀਆਂ ਨੇ ਭਾਗ ਲਿਆ

        ਬਲਾਕ ਹਰਸ਼ਾ ਛੀਨਾ ਵਿੱਚ ਬਲਾਕ ਪੱਧਰੀ ਖੇਡਾਂ ਖੇਡ ਸਟੇਡੀਅਮ ਹਰਸ਼ਾ ਛੀਨਾਂ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈਆ ਗਈਆ  ਬਲਾਕ ਹਰਸ਼ਾ ਛੀਨਾ ਵਿੱਚ ਇਹਨਾਂ ਖੇਡਾਂ ਦਾ ਉਦਘਾਟਨ ਸ੍ਰਬਲਦੇਵ ਸਿੰਘ ਮਿਆਦੀਆ ਚੇਅਰਮੈਨ ਪਨਗਰੇਨ ਪੰਜਾਬ ਵੱਲੋ ਕੀਤਾ ਗਿਆ ਗੇਮ ਵਾਲਬਾਲ ਵਿੱਚ ਅੰ-14 ਲੜਕਿਆ ਦੇ ਮੁਕਾਬਲਿਆ ਵਿੱਚ ਜਗਦੇਵ ਕਲਾ ਨੇ ਪਹਿਲਾ ਸਥਾਨ ਅਤੇ ਗੁਰੂ ਕਾ ਬਾਗ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗੇਮ ਖੋਹ-ਖੋਹ ਅੰ-14 ਲੜਕਿਆ  ਅਤੇ ਲੜਕੀਆਂ ਦੇ ਮੁਕਾਬਲਿਆ ਵਿੱਚ ਹਰਸ਼ਾ ਛੀਨਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਨੈਸ਼ਨਲ ਸਟਾਈਲ  ਵਿੱਚ ਅੰ-14 ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲਿਆ ਵਿੱਚ ਹਰਸ਼ਾ ਛੀਨਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ-14 ਲੜਕਿਆ ਦੇ ਮੁਕਾਬਲਿਆ ਵਿੱਚ ਹਰਸ਼ਾ ਛੀਨਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਗੇਮ ਫੁੱਟਬਾਲ ਵਿੱਚ ਅੰ-14 ਲੜਕਿਆ ਦੇ ਮੁਕਾਬਲਿਆ ਵਿੱਚ ਗੁਰੂ ਕਲਗੀਧਰ ਸਕੂਲ ਭੱਲਾ ਪਿੰਡ ਨੇ ਪਹਿਲਾ ਸਥਾਨ ਅਤੇ ਕੁੱਲਜੀਤ ਫੁੱਟਬਾਲ ਐਕਡਮੀ ਭੱਲਾ ਪਿੰਡ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕੀਆਂ ਦੇ ਮੁਕਾਬਲਿਆ ਵਿੱਚ ਕੁਲਜੀਤ ਫੁੱਟਬਾਲ ਅਕੈਡਮੀ ਭੱਲਾ ਪਿੰਡ ਨੇ ਪਹਿਲਾ ਸਥਾਨ ਅਤੇ ਗੁਰੂ ਕਲਗੀਧਰ ਸਕੂਲ ਭੱਲਾ ਪਿੰਡ ਨੇ ਦੂਜਾ ਸਥਾਨ ਪ਼੍ਰਾਪਤ ਕੀਤਾ  ਇਹਨਾਂ ਖੇਡਾਂ ਵਿੱਚ ਲਗਭਗ 151 ਖਿਡਾਰੀਆਂ ਨੇ ਭਾਗ ਲਿਆ

Tags:

Advertisement

Latest News

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਸਤੰਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ
ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ