*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*
By Azad Soch
On

Bathinda,13,MARCH,2025,(Azad Soch News):- ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।
Latest News

31 May 2025 21:03:43
ਬਰਨਾਲਾ, 31 ਮਈਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਤੀਜੇ ਦਿਨ ਕ੍ਰਿਸ਼ੀ ਵਿਗਿਆਨ ਕੇਂਦਰ ਬਰਨਾਲਾ ਵੱਲੋਂ ਪਿੰਡ ਠੀਕਰੀਵਾਲਾ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ...