ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀ
ਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹੇ ਦੇ ਸਬ ਸੈਂਟਰ ਮੂਲਿਆਂਵਾਲੀ ਸੀ.ਐਚ.ਸੀ. ਡੱਬ ਵਾਲਾ ਕਲਾਂ ਵਿਖੇ ਮਮਤਾ ਦਿਵਸ ਦੌਰਾਨ ਸਿਹਤ ਸਟਾਫ਼ ਵੱਲੋਂ ਟੀਕਾਕਰਣ ਦੇ ਨਾਲ ਨਾਲ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਟੀਕਾਕਰਣ, ਸੰਤੁਲਿਤ ਭੋਜਨ ਅਤੇ ਸੰਸਥਾਗਤ ਜਨੇਪੇ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਦੋਰਾਨ ਸ.ਬਲਜਿੰਦਰ ਸਿੰਘ ਵੈਰੜ (ਡਾਇਰੈਕਟਰ ਮੰਡੀ ਬੋਰਡ ਪੰਜਾਬ) ਰਮੇਸ਼ ਕੁਮਾਰ ਫਾਰਮੇਸੀ ਅਫਸਰ (ਡਿਸਪੈਂਸਰੀ ਜਿਲਾ ਪ੍ਰੀਸ਼ਦ) ਤਰਸੇਮ ਸਿੰਘ ਮ ਪ ਹ ਵ (ਮੇਲ) ਮਮਤਾ ਰਾਣੀ ਮ ਪ ਹ ਵ (ਫੀਮੇਲ) ਸੰਦੀਪ ਕੁਮਾਰ,ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਪਿੰਡ ਦੇ ਲੋਕ ਹਾਜ਼ਰ ਸਨ।

Tags:

Advertisement

Latest News

ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਫਾਜ਼ਿਲਕਾ 13 ਮਾਰਚਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ...
ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ
ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ
ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਰਾਸ਼ਨ ਡਿਪੂਆਂ 'ਤੇ ਖ਼ਪਤਕਾਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਜਾਰੀ
ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ
ਪੀ.ਏ.ਯੂ. ਵਲੋਂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਨੇ ਕਿਸਾਨਾਂ ਨੂੰ ਨਵੀਆਂ ਖੇਤੀ ਵਿਧੀਆਂ ਨਾਲ ਜੋੜਿਆ