ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈਕੇ ਪੰਜਾਬ ਹਰਿਆਣਾ ਹਾਈ ਕੋਰਟਨੇ ਸੂਬਾ ਸਰਕਾਰ ਨੂੰ ਦਿੱਤਾ ਆਖਰੀ ਮੌਕਾ

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈਕੇ ਪੰਜਾਬ ਹਰਿਆਣਾ ਹਾਈ ਕੋਰਟਨੇ ਸੂਬਾ ਸਰਕਾਰ ਨੂੰ ਦਿੱਤਾ ਆਖਰੀ ਮੌਕਾ

Chandigarh,24,Sep,2024,(Azad Soch News):- ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਚੋਣਾਂ ‘ਚ ਦੇਰੀ ਬਾਰੇ ਆਖਰੀ ਮੌਕਾ ਦਿੱਤਾ ਹੈ,ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਹਾ,ਇਨ੍ਹਾ ਚੋਣਾਂ ਦਾ ਪੂਰਾ ਸ਼ਡਿਊਲ 14 ਅਕਤੂਬਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇ,ਇਸ ਦੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਜਿਹਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੰਜਾਬ ਹਰਿਆਣਾ ਹਾਈ ਕੋਰਟ ਹੁਕਮ ਜਾਰੀ ਕਰੇਗੀ,ਪੰਜਾਬ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲਟਕ ਰਹੀਆਂ ਹਨ ਅਤੇ 42 ਦੇ ਕਰੀਬ ਨਗਰ ਕੌਂਸਲਾਂ ਦੀਆਂ ਚੋਣਾਂ ਵੀ ਸਾਲਾਂ ਤੋਂ ਨਹੀਂ ਹੋਈਆਂ ਹਨ,ਇਸ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ ਚੱਲ ਰਹੀ ਹੈ,ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ।

Advertisement

Latest News

ਜਾਪਾਨ ਵਿਚ ਤੀਬਰਤਾ ਰਿਕਟਰ  5.9 ਪੈਮਾਨੇ ਦਾ ਆਇਆ ਭੂਚਾਲ,ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਜਾਪਾਨ ਵਿਚ ਤੀਬਰਤਾ ਰਿਕਟਰ 5.9 ਪੈਮਾਨੇ ਦਾ ਆਇਆ ਭੂਚਾਲ,ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ
Tokyo, 24 September 2024,(Azad Soch News):- ਜਾਪਾਨ ਦੀ ਮੌਸਮ ਵਿਗਿਆਨ ਏਜੰਸੀ (Meteorology) ਨੇ ਮੰਗਲਵਾਰ ਨੂੰ ਟੋਕੀਓ ਦੇ ਦੱਖਣ ਵਿੱਚ ਸਥਿਤ...
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈਕੇ ਪੰਜਾਬ ਹਰਿਆਣਾ ਹਾਈ ਕੋਰਟਨੇ ਸੂਬਾ ਸਰਕਾਰ ਨੂੰ ਦਿੱਤਾ ਆਖਰੀ ਮੌਕਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-09-2024 ਅੰਗ 685
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ