ਨਸ਼ਿਆਂ ਵਿਰੁੱਧ ਨਾਟਕ 'ਨਵੀਂ ਜ਼ਿੰਦਗੀ' ਦਾ ਮੰਚਨ

ਨਸ਼ਿਆਂ ਵਿਰੁੱਧ ਨਾਟਕ 'ਨਵੀਂ ਜ਼ਿੰਦਗੀ' ਦਾ ਮੰਚਨ

ਬਰਨਾਲਾ, 14 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
    ਇਸ ਤਹਿਤ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਸਤਵੰਤ ਸਿੰਘ ਦੀ ਅਗਵਾਈ ਹੇਠ ਮੁਹਿੰਮ ਜਾਰੀ ਹੈ।
  ਇਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਗ੍ਰਾਮ ਪੰਚਾਇਤ ਝਲੂਰ ਵਲੋਂ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਝਲੂਰ ਵਿੱਚ "ਨਵੀਂ ਜ਼ਿੰਦਗੀ" ਨਾਟਕ ਕਰਾਇਆ ਗਿਆ। ਇਸ ਨਾਟਕ ਰਾਹੀਂ ਨਸ਼ਿਆਂ ਦੀ ਗ੍ਰਿਫ਼ਤ ਵਿਚ ਆਏ ਨੌਜਵਾਨ ਦੀ ਜਿੰਦਗੀ ਤੇ ਸੱਚੀ ਕਹਾਣੀ ਨਾਲ ਸਬੰਧਤ ਜੁੜੀ ਘਟਨਾ ਪੇਸ਼ ਕੀਤੀ ਗਈ।
ਇਸ ਤੋਂ ਇਲਾਵਾ ਲੋਕ ਭਲਾਈ ਵੈਲਫੇਅਰ ਸੁਸਾਇਟੀ ਵੱਲੋਂ ਪਿੰਡ ਸੰਧੂ ਕਲਾਂ, ਸਹਿਣਾ, ਪਿੰਡ ਮਾਂਗੇਵਾਲ ਅਤੇ ਠੁਲੀਵਾਲ ਵਿੱਚ ਵੀ ਨਾਟਕ ਕਰਵਾਇਆ ਗਿਆ।
Tags:

Advertisement

Latest News

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ
ਚੰਡੀਗੜ੍ਹ, 6 ਅਗਸਤ:ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ,...
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;
ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ