ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਸੁਪਰੀਮ ਕੋਰਟ ਪੁੱਜੀ ਪੰਜਾਬ ਸਰਕਾਰ

Chandigarh, July 18, 2024,(Azad Soch News):- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Akali leader Bikram Singh Majithia) ਨੂੰ ਉਹਨਾਂ ਖਿਲਾਫ ਦਰਜ ਐਨ ਡੀ ਪੀ ਐਸ ਕੇਸ (NDPS Case) ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ (Punjab Govt) ਸੁਪਰੀਮ ਕੋਰਟ ਪਹੁੰਚ ਗਈ ਹੈ,ਇਹ ਪ੍ਰਗਟਾਵਾ ਖੁਦ ਮਜੀਠੀਆ ਨੇ ਅੱਜ ਐਸ ਆਈ ਟੀ (SIT) ਨੂੰ ਲਿਖੇ ਪੱਤਰ ਵਿਚ ਕੀਤਾ ਹੈ,ਪੱਤਰ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ 15 ਜੁਲਾਈ ਨੂੰ ਸੁਣਵਾਈ ਹੋਈ ਸੀ,ਜਿਸ ਦੌਰਾਨ ਐਸ ਆਈ ਟੀ (SIT) ਨੇ ਸਰਕਾਰੀ ਵਕੀਲ ਰਾਹੀਂ ਕੇਸ ਦੀ ਸੁਣਵਾਈ 23 ਜੁਲਾਈ ਨੂੰ ਤੈਅ ਕਰਨ ਦੀ ਅਪੀਲ ਕੀਤੀ ਤੇ ਹੁਣ ਮਾਮਲੇ ਦੀ ਸੁਣਵਾਈ 23 ਜੁਲਾਈ ਨੂੰ ਹੋਣੀ ਹੈ।

Advertisement

Latest News

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
Gurdaspur,18 OCT,2024,(Azad Soch News):-  ਪੰਜਾਬ ਪੁਲਿਸ (Punjab Police) ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ...
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ