ਪੰਜਾਬ ਸਰਕਾਰ ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ
By Azad Soch
On

Patiala,05,MARCH,2025,(Azad Soch News):- ਪੰਜਾਬ ਸਰਕਾਰ (Punjab Government) ਨੇ ਅਗਲੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ 14 ਮਾਰਚ ਨੂੰ ਮਨਾਇਆ ਜਾ ਰਿਹਾ ਹੈ,ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ,ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।ਸਰਕਾਰ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਵਿੱਚ 8 ਮਾਰਚ ਵੀ ਇੱਕ ਰਾਖਵੀਂ ਛੁੱਟੀ ਹੈ,ਇਸ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ,ਇਸ ਦੇ ਮੱਦੇਨਜ਼ਰ,ਪੰਜਾਬ ਸਰਕਾਰ (Punjab Government) ਨੇ 8 ਮਾਰਚ ਨੂੰ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ।
Latest News

15 Mar 2025 10:35:37
New Delhi, 15,MARCH,2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 18ਵੇਂ ਸੈਸ਼ਨ ਤੋਂ ਪਹਿਲਾਂ ਦਿੱਲੀ ਕੈਪੀਟਲਸ (Delhi Capitals) ਨੇ...