ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ
By Azad Soch
On
Amritsar Sahib,17 OCT,2024,(Azad Soch News):- ਪੰਜਾਬ ਸਰਕਾਰ (Punjab Govt) ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ (Shri Guru Ramdas Sahib Ji) ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ (Shri Guru Ramdas Sahib Ji) ਦੇ ਪ੍ਰਕਾਸ਼ ਗੁਰਪੁਰਬ (Prakash Gurpurab) ਨੂੰ ਮੁੱਖ ਰੱਖਦਿਆਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ,ਇਸ ਸਬੰਧੀ ਨੋਟੀਫਿਕੇਸ਼ਨ (Notification) ਵੀ ਜਾਰੀ ਕਰ ਦਿੱਤਾ ਗਿਆ ਹੈ,ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਅਧੀਨ ਹੋਵੇਗੀ।
Latest News
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
26 Dec 2024 19:32:35
ਚੰਡੀਗੜ੍ਹ, 26 ਦਸੰਬਰ:
ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...