ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ

Gurdaspur,18 OCT,2024,(Azad Soch News):-  ਪੰਜਾਬ ਪੁਲਿਸ (Punjab Police) ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ,ਕਾਊਂਟਰ ਇੰਟੈਲੀਜੈਂਸ ਪਠਾਨਕੋਟ (Counter Intelligence Pathankot) ਅਤੇ ਗੁਰਦਾਸਪੁਰ ਪੁਲਿਸ (Gurdaspur Police) ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ,ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਐਕਸ (Social Media Account X) ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ,ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ,ਉਹ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਦੇ ਸਨ,ਜਲਦੀ ਹੀ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ,ਪੁਲਿਸ (Police) ਵੱਲੋਂ ਮੁਲਜ਼ਮਾਂ ਦੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ,ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੇ ਸੰਪਰਕ ਵਿਚ ਕੌਣ-ਕੌਣ ਸਨ।

dgp

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ