03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ:

 

ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।

 

ਉਨ੍ਹਾਂ ਦੱਸਿਆ ਕਿ ਇਹ ਲੋਕ ਸੁਵਿਧਾ ਕੈਂਪ ਬਾਅਦ ਦੁਪਹਿਰ 3 ਵਜੇ ਬਾਬਾ ਜੀਵਨ ਸਿੰਘ ਧਰਮਸ਼ਾਲਾਵਾਰਡ ਨੰਬਰ 10, ਗਿੱਦੜਬਾਹਾ ਵਿਖੇ ਅਤੇ ਸ਼ਾਮ 5 ਵਜੇ ਮੰਡੀ ਵਾਲੀ ਧਰਮਸ਼ਾਲਾਗਿੱਦੜਬਾਹਾ ਵਿਖੇ ਲਗਾਏ ਜਾ ਰਹੇ ਹਨ।

 

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

Tags:

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636