ਐਸ.ਡੀ.ਐਮ ਨੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ

ਐਸ.ਡੀ.ਐਮ ਨੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ

ਅਬੋਹਰ 28 ਮਾਰਚ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ 'ਤੇ ਐਸ.ਡੀ.ਐਮ ਪੰਕਜ ਬਾਂਸਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ ਕੀਤੀ।

ਸ੍ਰੀ ਬਾਂਸਲ ਨੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਲਾਕੇ ਦੇ ਸਾਰੇ ਲੋਕ ਇਸ ਵਿੱਚ ਜ਼ਰੂਰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀਆਂ ਵੱਲੋਂ ਚੋਣਾਂ ਦੇ ਮੱਦੇਨਜਰ ਹਰ ਪੱਖੋਂ ਹਰ ਨਜਰ ਰਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਰਨ *ਤੇ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਅਬੋਹਰ ਚੋਣ ਦਫ਼ਤਰ ਦੇ ਇੰਚਾਰਜ ਰਾਜ ਕੁਮਾਰਪਵਨ ਕੁਮਾਰਮਨੀਸ਼ ਆਦਿ ਹਾਜ਼ਰ ਸਨ।

Tags:

Advertisement

Latest News

 ਜ਼ਖਮੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਫਿਸਲਿਆ ਪੈਰ ਜ਼ਖਮੀ ਹੋਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਫਿਸਲਿਆ ਪੈਰ
West Bengal,27 April,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਦੇ ਦੂਜੇ ਪੜਾਅ ਲਈ ਵੋਟਿੰਗ (Voting) ਦੇ ਦੂਜੇ ਦਿਨ...
ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ