ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

 ਅੰਮ੍ਰਿਤਸਰ 3 ਅਕਤੂਬਰ 2024:(   )----ਪੰਜਾਬ ਸਰਕਾਰਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।

ਉਨ੍ਹਾਂ  ਕਿਹਾ ਕਿ ਗੇਮ ਤੈਰਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-14 ਲੜਕਿਆ ਦੇ 100 ਮੀਟਰ ਫ੍ਰੀ ਸਟਾਈਲ ਈਵੈਟ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨਸੀਰਤ ਕੌਰ ਨੇ ਦੂਜਾ ਸਥਾਨ ਅਤੇ ਅਨੀਜਾ ਸ਼ਰਮਾ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਬਟਰ ਫਲਾਏ ਈਵੈਟ ਵਿੱਚ ਰਮਨਜੋਤ ਨੇ ਪਹਿਲਾ ਸਥਾਨਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਫ੍ਰੀ ਸਟਾਈਲ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨਹੇਜਲ ਗੁਪਤਾ ਨੇ ਦੂਜਾ ਸਥਾਨ ਅਤੇ ਲਵਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਬੈਕ ਸਟ੍ਰੋਕ ਈਵੈਟ ਵਿੱਚ ਏਕਮਜੋਤ ਕੌਰ ਨੇ ਪਹਿਲਾ ਸਥਾਨਹੀਨਾ ਸ਼ਰਮਾ ਨੇ ਦੂਜਾ ਸਥਾਨ ਅਤੇ ਏਕਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਅੰ-17 ਲੜਕੀਆ ਦੇ 50 ਮੀਟਰ ਫ੍ਰੀ ਸਟਾਈਲ ਈਵੈਟ ਦੇ ਮੁਕਾਬਲੇ ਵਿੱਚ ਮਨਕੀਰਤ ਕੌਰ ਨੇ ਪਹਿਲਾ ਸਥਾਨਅਨਹਦਜੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
ਚੰਡੀਗੜ੍ਹ/ਪਠਾਨਕੋਟ, 21 ਦਸੰਬਰ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ...
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ