ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

ਫਾਜਿਲਕਾ 7 ਸਤੰਬਰ
ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗਣਪਤੀ ਮਹਾਰਾਜ ਦੀ ਮੂਰਤੀ ਦਾ ਫਾਜਿਲਕਾ ਦੇ ਗਾਧੀ ਨਗਰ ਮੁਹੱਲੇ ਵਿਖੇ ਸਥਾਪਿਤ ਕੀਤਾ ਗਿਆ। ਸ਼ਹਿਰ ਦੀ ਵੱਖ-ਵੱਖ ਮੁਹੱਲੇ ਵਿਚੋ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਦੌਰਾਨ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੂਲੀਅਤ ਕੀਤੀ ਗਈ।
ਇਸ ਦੌਰਾਨ ਸ਼ਹਿਰ ਦੇ ਸਮਾਜ ਸੇਵੀ ਸੰਸਥਾਵਾਂ,ਸ਼ਹਿਰ ਦੇ ਲੋਕਾਂ ਆਦਿ ਵੱਲੋਂ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ  ਨਾਲ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਵਿਚ ਹਿੱਸਾ ਲਿਆ ਗਿਆ। ਲੋਕਾ ਵੱਲੋਂ ਸੋਭਾ ਯਾਤਰਾ ਦੌਰਾਨ ਫੁੱਲਾ ਦੀ ਵਰਖਾ,ਨਾਚ-ਗਾਇਨ, ਲੱਡੂਆ ਦਾ ਪ੍ਰਸਾਦ ਆਦਿ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

 
 
Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ