ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ

 ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ

Chandigarh, 18 June 2024,(Azad Soch News):- ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ (Degree) ਨੂੰ ਪਾਰ ਕਰ ਗਿਆ ਹੈ,ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ,ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ (Heat Wave) ਅਤੇ ਗਰਮੀ ਦਾ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ,24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ,ਜਦੋਂ ਕਿ ਗੁਰਦਾਸਪੁਰ ਵਿੱਚ 45.0, ਏਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ