ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

ਅੰਮ੍ਰਿਤਸਰ 4 ਸਤੰਬਰ 2024--

          ਖੇਡ ਵਿਭਾਗਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲਖੋਹ-ਖੋਹਐਥਲੈਟਿਕਸਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ

ਬਲਾਕ ਅਜਨਾਲਾ :- ਖੇਡਾਂ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ ਗੇਮ ਫੁਟੱਬਾਲ ਵਿੱਚ ਅੰ-21 ਲੜਕੀਆਂ ਦੇ ਮਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਗ੍ਰਾਮ ਪੰਚਾਇਤ ਜਗਦੇਵ ਖੁਰਦ ਨੇ ਪਹਿਲਾ ਸਥਾਨ ਅਤੇ ਸ:::ਵਿਛੋਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਨੈਸ਼ਨਲ ਸਟਾਈਲ  ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਨੇ ਪਹਿਲਾ ਸਥਾਨ ਅਤੇ ਗ੍ਰਾਮ ਪੰਚਾਇਤ ਡੱਲਾ ਰਾਜਪੂਤਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗੇਮ ਖੋਹ-ਖੋਹ ਵਿੱਚ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਹਨਾਂ ਖੇਡਾਂ ਵਿੱਚ ਲਗਭਗ 350  ਖਿਡਾਰੀਆ ਨੇ ਭਾਗ ਲਿਆ 

ਬਲਾਕ ਚੌਗਾਵਾਂ :-  ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ  ਗੇਮ ਐਥਲੈਟਿਕਸ  ਵਿੱਚ ਅੰ-21  ਲੜਕਿਆ ਦੀ 100 ਮੀਟਰ ਦੌੜ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨਗੁਨਤਾਸਦੀਪ ਸਿੰਘ ਨੇ ਦੂਜਾ ਅਤੇ ਕਰਨ ਮਸੀਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ 400 ਮੀਟਰ ਦੌੜ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨਅਭੀ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਇਹਨਾਂ ਖੇਡਾਂ ਵਿੱਚ ਲਗਭਗ 180 ਖਿਡਾਰੀਆਂ ਨੇ ਭਾਗ ਲਿਆ

ਬਲਾਕ ਮਿਉਂਸੀਪਲ ਕਾਰਪੋਰੇਸ਼ਨ  :- ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਤੀਜੇ ਦਿਨ ਅੰ-21  ਉਮਰ ਵਰਗ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ ਗੇਮ ਖੋਹ-ਖੋਹ ਵਿੱਚ ਅੰ-21 ਲੜਕਿਆ ਵਿੱਚ ਸ:::ਢੱਪਈ ਅੰਮ੍ਰਿਤਸਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕੀਆਂ  ਦੇ ਮੁਕਾਬਲਿਆ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀ.ਟੀ.ਰੋਡ ਨੇ ਪਹਿਲਾ ਸਥਾਨ ਅਤੇ ਸ:::ਵੰਡਾਲਾ ਗੁਰੂ ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਨੈਸ਼ਨਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗੇਮ ਫੁੱਟਬਾਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਖਾਲਸਾ ਫੁੱਟਬਾਲ ਕੱਲਬ ਨੇ ਪਹਿਲਾ ਸਥਾਨ ਅਤੇ ਫਤਾਹਪੁਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਹਨਾਂ ਖੇਡਾਂ ਵਿੱਚ ਲਗਭਗ 350 ਖਿਡਾਰੀਆਂ ਨੇ ਭਾਗ ਲਿਆ

          ਬਲਾਕ ਹਰਸ਼ਾ ਛੀਨਾ  :-  ਬਲਾਕ ਪੱਧਰੀ ਖੇਡਾਂ ਖੇਡ ਸਟੇਡੀਅਮ ਹਰਸ਼ਾ ਛੀਨਾਂ ਅਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆਂ ਕਰਵਾਈਆ ਗਈਆ ਗੇਮ ਵਾਲੀਬਾਲਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਅਤੇ ਜਗਦੇਵ ਕਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ  ਗੇਮ ਖੋਹ-ਖੋਹ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਗੁਰੂ ਕਲਗੀਧਰ ਸਕੂਲ ਭੱਲਾ ਪਿੰਡ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਗੇਮ ਕਬੱਡੀ ਨੈਸ਼ਨਲ ਸਟਾਈਲ  ਵਿੱਚ ਅੰ-21 ਲੜਕਿਆ  ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਕਰਤਾਰ ਸਿੰਘ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ  ਇਹਨਾਂ ਖੇਡਾਂ ਵਿੱਚ ਲਗਭਗ 150 ਖਿਡਾਰੀਆ ਨੇ ਭਾਗ ਲਿਆ    

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼