ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਆਗਾਜ਼

ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਆਗਾਜ਼

 ਭਲਾਈਆਣਾ/ਸ਼੍ਰੀ ਮੁਕਤਸਰ ਸਾਹਿਬ 28 ਅਗਸਤ

ਪੰਜਾਬ ਸਰਕਾਰ ਪੁਰਾਤਨ ਪੰਜਾਬੀ ਅਮੀਰ ਵਿਰਸੇ ਪ੍ਰਫੁੱਲਤ ਕਰਨ ਲਈ ਯਤਨ ਕਰ ਰਹੀ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਮਿਤੀ 28 ਅਗਸਤ ਤੋਂ 30 ਅਗਸਤ ਤੱਕ ਆਯੋਜਨ ਕੀਤਾ ਜਾ ਰਿਹਾ ਹੈ

ਇਸ ਮੇਲੇ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੀਆਂ ਵਿਦਿਆਰਥਨਾਂ ਵੱਲੋਂ ਖੋ ਖੋ, ਕਬੱਡੀ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਮਨਮੋਹਕਭੰਗੜਾ ਕਵਿਤਾਵਾਂਨਾਟਕਾਂਕੋਰੀਓਗ੍ਰਾਫੀ ਦੀ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ

ਇਸ ਮੇਲੇ ਵਿੱਚ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਮਲੋਟ ਵੱਲੋਂ ਨਸ਼ਿਆਂ ’ਤੇ ਲਿਖਿਆ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ ਇਸ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੀਆਂ ਸਟਾਲਾਂ ਸਵੈ ਹੈਲਪ ਗਰੁੱਪ ਵੱਲੋਂ ਲਗਾਈਆਂ ਗਈਆਂ

 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ