ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

ਫਾਜ਼ਿਲਕਾ 14 ਸਤੰਬਰ

ਗਉਸ਼ਾਲਾ ਰੋਡ *ਤੇ ਸੀਵਰ ਜਾਮ ਦੀ ਮੀਡੀਆ ਦੇ ਇਕ ਹਿੱਸੇ ਵਿਚ ਲਗੀ ਖਬਰ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਵਾਈ ਸੀਵਰੇਜ ਵਿਵਸਥਾ ਨੂੰ ਚਾਲੂ ਕਰਨ ਲਈ ਟੀਮਾਂ ਕੰਮ ਕਰ ਰਹੀਆਂ ਹਨ ਜਿਸ ਨੂੰ ਜਲਦ ਹੱਲ ਕਰਵਾ ਦਿੱਤਾ ਜਾਵੇਗਾ ।          

ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ *ਤੇ ਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੱਤੀ ਕਿ ਗਉਸ਼ਾਲਾ ਰੋਡ ਵਿਖੇ ਸਥਿਤੀ ਡਾਠੱਕਰ ਵਾਲੀ ਗਲੀ ਵਿਖੇ ਸੀਵਰੇਜ ਜਾਮ ਹੋਣ ਕਾਰਨ  ਪਾਣੀ ਦਾ ਵਹਾਅ ਰੁੱਕ ਗਿਆ ਸੀ ਜਿਸ ਕਰਕੇ ਇਹ ਸਮੱਸਿਆ ਪੈਦਾ ਹੋਈ  ਗੁਰਤੇਜ ਸਿੰਘ ਸੀਵਰੇਜ ਇੰਚਾਰਜ ਅਧੀਨ ਟੀਮਾਂ ਵੱਲੋਂ ਤੁਰੰਤ ਸਥਾਨਕ ਜਗ੍ਹਾਂ *ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਇਕ ਵਾਰ ਪਾਣੀ ਦਾ ਵਹਾਅ ਸ਼ੁਰੂ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸਦੇ ਪੱਕੇ ਤੌਰ *ਤੇ ਹੋਰ ਹਲ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੁਬਾਰਾ ਇਸ ਤਰ੍ਹਾਂ ਦੀ ਰੁਕਾਵਟ ਪੇਸ਼ ਨਾ ਆਵੇ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਪਲਾਸਟਿਕ ਅਤੇ ਹੋਰ ਕੋਈ ਵੀ ਸਮਾਨ ਨਾਲੀਆਂ ਵਿਚ ਨਾ ਸੁਟਿਆ ਜਾਵੇ ਤਾਂ ਜੋ ਸੀਵਰੇਜ ਵਿਵਸਥਾ ਵਿਚ ਕੋਈ ਰੁਕਾਵਟ ਨਾ ਆਵੇ ਤੇ ਪਾਣੀ ਦਾ ਵਹਾਅ ਨਿਰਵਿਘਨ ਚੱਲਦਾ ਰਹੇ 

Tags:

Advertisement

Latest News

ਭਾਰਤੀ ਹਵਾਈ ਸੈਨਾ ਦੀ ਨਵੀਂ ਉਡਾਣ,ਫੌਜ ਅਗਲੇ ਮਹੀਨੇ ਤੇਜਸ MK1-A ਦਾ Upgraded Version ਪ੍ਰਾਪਤ ਕਰੇਗੀ ਭਾਰਤੀ ਹਵਾਈ ਸੈਨਾ ਦੀ ਨਵੀਂ ਉਡਾਣ,ਫੌਜ ਅਗਲੇ ਮਹੀਨੇ ਤੇਜਸ MK1-A ਦਾ Upgraded Version ਪ੍ਰਾਪਤ ਕਰੇਗੀ
New Delhi,18 Sep,2024,(Azad Soch News):- ਹੁਣ ਹਰ ਤਰ੍ਹਾਂ ਦੇ ਅਜ਼ਮਾਇਸ਼ਾਂ ਵਿੱਚੋਂ ਲੰਘਣ ਤੋਂ ਬਾਅਦ, ਤੇਜਸ ਦਾ ਅਪਗ੍ਰੇਡ ਕੀਤਾ ਸੰਸਕਰਣ ਹਵਾਈ...
ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ