ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ

ਜ਼ਖਮੀ ਹੋਏ ਗੁਰਗੇ ਦਾ ਸਬੰਧ ਹੈਪੀ ਬਾਬਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ

Tarn Taran,12,NOV,2024,(Azad Soch News):- ਤਰਨਤਾਰਨ ਪੁਲਿਸ (Tarn Taran) ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ,ਇਸ ਦੌਰਾਨ ਜ਼ਖਮੀ ਹੋਏ ਗੁਰਗੇ ਦਾ ਸਬੰਧ ਹੈਪੀ ਬਾਬਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ,ਦੱਸ ਦੇਈਏ ਕਿ ਗੈਂਗਸਟਰ ਹੈਪੀ ਬਾਬਾ ਜੇਲ ਵਿੱਚ ਬੰਦ ਹੈ,ਇਸ ਮੁਕਾਬਲੇ ਦੌਰਾਨ ਬਦਮਾਸ਼ਾਂ ਨੇ ਪੁਲਿਸ (Policel ਤੇ ਵੀ ਗੋਲੀਆਂ ਚਲਾਈਆਂ,ਹਾਲਾਂਕਿ ਇਸ ਵਿਚਾਲੇ ਪੁਲਿਸ (Police) ਵੱਲੋਂ ਬਚਾ ਲਈ ਚਲਾਈ ਗੋਲੀ ਦੋਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ,ਬਦਮਾਸ਼ ਦੀ ਪਹਿਚਾਣ ਯੁੱਧਵੀਰ ਸਿੰਘ ਵਾਸੀ ਦੀਨਪੁਰ ਵੱਜੋਂ ਹੋਈ,ਦੱਸ ਦੇਈਏ ਕਿ ਇਹ ਬਦਮਾਸ਼ ਪਿਛਲੇ ਦਿਨੀਂ ਤਰਨਤਾਰਨ ਦੇ ਫੋਕਲ ਪੁਆਇੰਟ (Focal Point) ਸਥਿਤ ਵਾਹਿਗੁਰੂ ਸਿੰਘ ਨਾਮਕ ਵਪਾਰੀ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਮੰਗ ਰਿਹਾ ਸੀ, ਪੁਲਿਸ ਨੇ ਬਦਮਾਸ਼ ਕੋਲੋਂ 9 ਐਮ ਐਮ ਦਾ ਗਲੋਕ ਪਿਸਤੌਲ ਅਤੇ ਇੱਕ ਮੋਟਰਸਾਇਕਲ ਵੀ ਮੋਕੇ ਤੋਂ ਬਰਾਮਦ ਕੀਤੀ,ਪੁਲਿਸ ਨੇ ਜ਼ਖਮੀ ਗੁਰਗੇ ਨੂੰ ਹਸਪਤਾਲ ਭਰਤੀ ਕਰਵਾਇਆ ਹੈ। 

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ