ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਸਵੀਪ ਗਤੀਵਿਧੀਆਂ ਤਹਿਤ ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਬਠਿੰਡਾ1ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਦੌਰਾਨ ਆਈ. ਟੀ.ਆਈ. (ਇ) ਰਾਮਪੁਰਾ ਫੂਲ ਦੀਆਂ ਸਿਖਿਆਰਥਣਾਂ ਨੂੰ ਸਵੀਪ ਟੀਮ ਮੈਂਬਰਾਂ ਵੱਲੋ ਵੋਟ ਦੀ ਵਰਤੋਂ ਸੁਚੱਜੇ ਤਰੀਕੇ ਨਾਲਬਿਨ੍ਹਾਂ ਕਿਸੇ ਲਾਲਚਭੈਅ ਅਤੇ ਬਗੈਰ ਕਿਸੇ ਡਰ ਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ

ਇਸ ਮੌਕੇ ਸਵੀਪ ਟੀਮ ਦੇ ਮੈਂਬਰਾਂ ਤੋਂ ਇਲਾਵਾ ਆਈ.ਟੀ.ਆਈ ਦੇ ਪ੍ਰਿੰਸੀਪਲਸਟਾਫ਼ ਆਦਿ ਹਾਜ਼ਰ ਸਨ

Tags:

Advertisement

Latest News