ਅੱਜ 28 ਫਰਵਰੀ ਨੂੰ CM ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨਾਲ ਮੀਟਿੰਗ ਕਰਨਗੇ
By Azad Soch
On

Chandigarh,28,FEB,2025,(Azad Soch News):- ਪੰਜਾਬ ਸਰਕਾਰ (Punjab Government) ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ 'ਚ ਆ ਗਈ ਹੈ,ਨਸ਼ਾ ਤਸਕਰਾਂ ਦੀ ਜਾਇਦਾਦ 'ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ,ਅੱਜ 28 ਫਰਵਰੀ ਨੂੰ CM ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ DC ਤੇ SSP ਨਾਲ ਮੀਟਿੰਗ ਕਰਨਗੇ,ਇਹ ਮੀਟਿੰਗ ਚੰਡੀਗੜ੍ਹ (Chandigarh) ਸਥਿਤ ਪੰਜਾਬ ਭਵਨ ਵਿੱਚ ਹੋਵੇਗੀ, ਜਿੱਥੇ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਲੈਕੇ ਨਵੀਂ ਰਣਨੀਤੀ ਬਣਾਈ ਜਾਵੇਗੀ,ਵੀਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚੱਲ ਰਹੀ ਕਾਰਵਾਈ 'ਤੇ ਨਜ਼ਰ ਰੱਖਣ ਲਈ 5 ਮੰਤਰੀਆਂ ਦੀ ਹਾਈਪਾਵਰ ਕਮੇਟੀ ਗਠਿਤ ਕੀਤੀ ਗਈ,ਇਸ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੂੰ ਬਣਾਇਆ ਗਿਆ ਹੈ।
Latest News

04 May 2025 12:34:19
New Delhi,04,MAY,2025,(Azad Soch News):- ਦੇਸ਼ ਦੇ ਮੌਸਮ ਦਾ ਮਿਜ਼ਾਜ ਬਦਲਦਾ ਜਾਪ ਰਿਹਾ ਹੈ,ਮਈ ਦੀ ਸ਼ੁਰੂਆਤ ਤੋਂ ਹੀ ਦੇਸ਼ ਦੇ ਜ਼ਿਆਦਾਤਰ...