ਅੱਜ CM ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣਗੇ

ਅੱਜ CM ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣਗੇ

Chandigarh, 07 September, 2024,(Azad Soch News):- ਪੰਜਾਬ ਵਿਚ ਮਿਸ਼ਨ ਰੁਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ,ਇਹ ਸਮਾਗਮ ਚੰਡੀਗੜ੍ਹ ਵਿਚ ਕਰਵਾਇਆ ਜਾ ਰਿਹਾ ਹੈ,ਦਰਅਸਲ CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ,ਚੰਡੀਗੜ੍ਹ ਦੇ ਮਿਉਂਸਪਲ ਭਵਨ (Municipal Building) ਵਿਖੇ ਦੁਪਹਿਰ 12 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਹੋਵੇਗਾ। 

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ