ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਤਹਿਤ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਅੰਤਿਮ ਦਿਨ
By Azad Soch
On

Chandigarh, October 4, 2024,(Azad Soch News):- ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ (Panchayat Elections) ਤਹਿਤ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਅੰਤਿਮ ਦਿਨ ਹੈ,ਬੀਤੇ ਦੋ ਦਿਨ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਬੀ ਡੀ ਪੀ ਓ ਦਫਤਰ (BDPO Office) ਖੁੱਲ੍ਹੇ ਰੱਖੇ ਗਏ ਸਨ,ਅੱਜ ਆਖ਼ਰੀ ਦਿਨ ਵੇਖਣ ਵਾਲੀ ਗੱਲ ਹੋਵੇਗੀ ਕਿ ਕਿੰਨੀਆਂ ਕੁ ਨਾਮਜ਼ਦਗੀਆਂ ਦਾਖਲ ਹੁੰਦੀਆਂ ਹਨ,ਭਲਵੇ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ (Nomination Papers) ਦੀ ਘੋਖ ਹੋਣੀ ਹੈ ਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ,ਵੋਟਾਂ 15 ਅਕਤੂਬਰ ਨੂੰ ਪੈਣੀਆਂ ਹਨ ਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਣੀ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...