ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ
By Azad Soch
On

Patiala,07,OCT,2024,(Azad Soch News):- ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ,ਅੱਜ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਹੋ ਜਾਣਗੇ,15 ਅਕਤੂਬਰ ਨੂੰ ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ,ਚੋਣ ਨਿਸ਼ਾਨ ਪੰਜਾਬ ਚੋਣ ਕਮਿਸ਼ਨ (Election Symbol Punjab Election Commission) ਵੱਲੋਂ ਜਾਰੀ ਕੀਤੇ ਜਾਣਗੇ,ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ‘ਚ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...