ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ
By Azad Soch
On

ਚੰਡੀਗੜ੍ਹ, 15 ਅਪ੍ਰੈਲ
ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ 17 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।
Tags:
Related Posts
Latest News
.jpg)
23 Apr 2025 18:20:05
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...