ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਫਾਜਿਲਕਾ 5 ਅਕਤੂਬਰ

ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਅਤੇ ਦਫ਼ਤਰ ਜਿਲਾ ਲੀਗਲ ਸਰਵਿਸ ਅਥਾਰਟੀ ਫਾਜ਼ਿਲਕਾ ਦੇ ਸਹਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਐਡਵੋਕੇਟ ਬਲਤੇਜ ਸਿੰਘ ਬਰਾੜ ਵਲੋ ਔਰਤਾਂ ਦੇ ਕਾਨੂੰਨੀ ਅਧਿਕਾਰ ਬਾਰੇ ਦਸਿਆ ਗਿਆ ਅਤੇ ਜਿਲਾ ਲੀਗਲ ਸਰਵਿਸ ਅਥਰਟੀ ਫਾਜ਼ਿਲਕਾ ਵਲੋ ਦਿੱਤੀਆ ਜਾਣ ਵਾਲਿਆ ਮੁਫ਼ਤ ਸੇਵਾਵਾ ਬਾਰੇ ਜਾਣਕਾਰੀ ਦਿੱਤੀ ਗਈ

ਇਸ ਦੌਰਾਨ ਸੁਪਰਵਾਈਜਰ ਅਤੇ ਅਗਣਵਾਰੀ ਵਰਕਰਾਂ ਨੂੰ ਇਹ ਸੇਵਾਵਾ ਵਧ ਤੋ ਵਧ ਲੋਕਾਂ ਤਕ ਪਹੁੰਚਾਨ ਦੀ ਅਪੀਲ ਕੀਤੀ ਗਈ ਇਸ ਮੌਕੇ ਸਖੀ ਵਨ ਸਟਾਪ ਸੈਂਟਰ ਜਿਲਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ ਦਾ ਸਟਾਫ ਆਦਿ ਮੌਜੂਦ ਸੀ

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ