ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਫਾਜਿਲਕਾ ਸਤੰਬਰ

ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਡਾ਼  ਏਰਿਕ  ਐਡੀਸਨ   ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਕੰਬੋਜਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਕੰਵਲਜੀਤ ਸਿੰਘ ਬਰਾੜ  ਐਮ.ਪੀ.ਐਚ ਐਸ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਬਲਦੇਵ ਰਾਜ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾਜਤਿੰਦਰ ਕੁਮਾਰ ਸਾਮਾ  ਦੀਪਕ ਸ਼ਰਮਾ ਹੈਲਥ ਵੈਲਨੈਸ ਸੈਂਟਰ ਚੁਵਾੜਿਆਂ ਵਾਲੀ ਵੀ ਹਾਜ਼ਰ ਸੀ।

 
 
Tags:

Advertisement

Latest News

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼   ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼
ਫਰੀਦਕੋਟ 19 ਸਤੰਬਰ ()। ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਮੌਕੇ ਸਹਿਤ ਵਿਚਾਰ ਮੰਚ ਫਰੀਦਕੋਟ ਅਤੇ ਆਲਮੀ ਪੰਜਾਬੀ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ
ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ
ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ
ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ