ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ
By Azad Soch
On

Chandigarh, 03,APRIL,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਬੈਠਕ ਵਿੱਚ ਸੂਬੇ ਦੀ ਮਾਈਨਿੰਗ ਪਾਲਿਸੀ (Mining Policy) ਵਿੱਚ ਸੋਧ ਕਰਨ ਲਈ ਪ੍ਰਵਾਨਗੀ ਦਿੱਤੀ ਗਈ,ਇਹ ਫੈਸਲਾ ਸੂਬੇ ਵਿੱਚ ਮਾਈਨਿੰਗ ਸੈਕਟਰ (Mining Sector) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ,ਬੈਠਕ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਦੌਰਾਨ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਦੱਸਿਆ ਕਿ ਮਾਈਨਿੰਗ ਪਾਲਿਸੀ (Mining Policy) ਵਿੱਚ ਕੀਤੀ ਗਈ ਸੋਧ ਦਾ ਮੁੱਖ ਧਿਆਨ ਡਿਮਾਂਡ ਐਂਡ ਸਪਲਾਈ ਨੂੰ ਸਹੀ ਢੰਗ ਨਾਲ ਸੰਭਾਲਣ 'ਤੇ ਹੈ,ਉਹਨਾਂ ਨੇ ਕਿਹਾ ਕਿ ਇਸ ਸੋਧ ਨਾਲ ਮਾਈਨਿੰਗ ਸੈਕਟਰ ਵਿੱਚ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਸ ਖੇਤਰ ਦੀ ਕਾਰਗੁਜ਼ਾਰੀ ਨੂੰ ਵਧਾਉਣ ਦਾ ਯਤਨ ਕੀਤਾ ਗਿਆ ਹੈ।
Latest News

29 Jul 2025 19:33:35
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...