ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਸਾਥੀ ਅਤੇ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਸਾਥੀ ਅਤੇ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

Ludhiana,18 NOV,2024,(Azad Soch News):-   ਕੇਂਦਰੀ ਮੰਤਰੀ ਰਵਨੀਤ ਬਿੱਟੂ (Union Minister Ravneet Bittu) ਦੇ ਸਾਥੀ ਅਤੇ ਭਾਜਪਾ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ,ਭਾਜਪਾ ਆਗੂ ਤੇ ਸਾਬਕਾ ਸਰਪੰਚ ਗੁਰਸਿਮਰਨ ਸਿੰਘ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਧਮਕੀ ਦਿੱਤੀ ਗਈ ਹੈ, ਸਾਬਕਾ ਸਰਪੰਚ ਗੁਰਸਿਮਰਨ ਸਿੰਘ (Former Sarpanch Gursimran Singh) ਜਗਰਾਉਂ ਦੇ ਪਿੰਡ ਰਸੂਲਪੁਰ ਮੱਲਾ ਦੇ ਵਸਨੀਕ ਹਨ ਅਤੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ,ਫੋਨ ਕਰਨ ਵਾਲੇ ਵਿਅਕਤੀ ਨੇ ਗੁਰਸਿਮਰਨ ਸਿੰਘ ਨੂੰ ਭਾਜਪਾ ਛੱਡਣ ਜਾਂ ਜੀਵਨ ਛੱਡਣ ਦੀ ਧਮਕੀ ਦਿੱਤੀ ਹੈ,ਗੁਰਸਿਮਰਨ ਸਿੰਘ ਨੇ ਪੁਲਿਸ (Police) ਨੂੰ ਸ਼ਿਕਾਇਤ ਦੇ ਦਿੱਤੀ ਹੈ,ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਹਠੂਰ (Police Station Hathur) ਦੀ ਪੁਲਿਸ ਨੇ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ,ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਹਰਵਿੰਦਰ ਸਿੰਘ ਭੀਮੀ ਵਾਸੀ ਰਸੂਲਪੁਰ ਮੱਲਾ ਵਜੋਂ ਹੋਈ ਹੈ।

 

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ