ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਬਠਿੰਡਾ, 19 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ।

ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।

        ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ