ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
By Azad Soch
On
Gurdaspur,21 DEC,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ ਗ੍ਰਿਫਤਾਰ ਕੀਤਾ ਹੈ, ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੱਥੀਂ ਕਾਬੂ ਕੀਤਾ ਹੈ,ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...