13 ਤੋਂ 15 ਦਸੰਬਰ ਤੱਕ ਮਨਾਇਆ ਜਾਵੇਗਾ ਵਿਜੈ ਦਿਵਸ - ਲੈਫਟੀਨੈਂਟ ਕਰਨਲ ਜੋਸ਼ੀ

13 ਤੋਂ 15 ਦਸੰਬਰ ਤੱਕ ਮਨਾਇਆ ਜਾਵੇਗਾ ਵਿਜੈ ਦਿਵਸ  - ਲੈਫਟੀਨੈਂਟ ਕਰਨਲ ਜੋਸ਼ੀ

 ਅੰਮ੍ਰਿਤਸਰ 11 ਦਸੰਬਰ 2024--

ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰਜ਼ਿਲ੍ਹਾ ਪ੍ਰਸ਼ਾਸਨਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਕਰ ਰਹੀ ਹੈ ਅਤੇ 15 ਦਸੰਬਰ ਨੂੰ ਕਿਲ੍ਹਾ ਗੋਬਿੰਦਗੜ੍ਹ ਵਿਖੇ 1971 ਦੀ ਜੰਗ ਵਿੱਚ ਭਾਰਤੀ ਫੌਜ ਦੇ ਅਮੁੱਲ ਯੋਗਦਾਨ ਨੂੰ ਦਰਸਾਉਣ ਲਈ ਇੱਕ ਸੱਭਿਆਚਾਰਕ ਸ਼ਾਮ ਏਕ ਸ਼ਾਮ ਵੀਰਾਂ ਕੇ ਨਾਮ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੈਫਟੀਨੈਂਟ ਕਰਨਲ ਆਰ ਐਸ ਜੋਸ਼ੀ ਨੇ ਦੱਸਿਆ ਕਿ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਆਰਮੀ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਦਰਸ਼ਨੀ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਲਾ ਗੋਬਿੰਦਗੜ੍ਹ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਮਨਾਏ ਜਾ ਰਹੇ ਸਮਾਗਮ ਵਿੱਚ ਜਰੂਰ ਆਪਣੀ ਸ਼ਿਰਕਤ ਕਰਨ।

Tags:

Advertisement

Latest News

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ...
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ
ਸਮ੍ਰਿਤੀ ਮੰਧਾਨਾ ਨੇ ਜੜਿਆ ਵਿਸ਼ਵ ਰਿਕਾਰਡ ਸੈਂਕੜਾ
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ