ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ
By Azad Soch
On
ਫਰੀਦਕੋਟ 27 ਸਤੰਬਰ,
ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ ਦਾ ਸੁਆਗਤ ਕੀਤਾ ਗਿਆ।
ਆਪਣਾ ਅਹੁਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਆਪਣੀ ਸੀਟ ਨਾਲ ਸੰਬੰਧਤ ਸਾਰੇ ਕੰਮਾਂ ਨੂੰ ਸਮੇ ਸਿਰ ਨੇਪਰੇ ਚੜਾਉਣਗੇ ਅਤੇ ਦਫਤਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਖਾਹ ਅਤੇ ਹੋਰ ਵਿੱਤੀ ਲੈਣ ਦੇਣ ਦਾ ਭੁਗਤਾਨ ਸਮੇ ਸਿਰ ਹੋਵੇ ।
Tags:
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...