ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 18 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਸਥਾਨਕ ਰਾਜਿੰਦਰਾ ਕਾਲਜ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

          ਜ਼ਿਲ੍ਹਾ ਸਵੀਪ ਟੀਮ ਵੱਲੋਂ ਅੱਜ ਸਥਾਨਕ ਰਾਜਿੰਦਰਾ ਕਾਲਜ ਵਿੱਚ ਲਗਾਏ ਕੈਂਪ ਦੌਰਾਨ 150 ਆਂਗਣਵਾੜੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਹਿਲਾ ਪ੍ਰੇਰਕਾਂ ਵਜੋਂ ਉਨ੍ਹਾਂ ਦੀਆਂ ਭੂਮਿਕਾਵਾਂ 'ਤੇ ਚਰਚਾ ਕਰਨਾਵੋਟਿੰਗ ਦੀ ਮਹੱਤਤਾ ਨੂੰ ਫੈਲਾਉਣ ਲਈ ਰਣਨੀਤੀਆਂ ਦਾ ਪ੍ਰਦਰਸ਼ਨ ਕਰਨਾਸੱਭਿਆਚਾਰਕ ਪੇਸ਼ਕਾਰੀਆਂਦਿਲਚਸਪ ਕੁਇਜ਼ ਮੁਕਾਬਲੇ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਜਾਗਰੂਕ ਕਰਦਾ ਇੱਕ ਨਾਟਕ ਵੀ ਖੇਡਿਆ ਗਿਆ।

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਆਗਣਵਾੜੀ ਵਰਕਰਾਂ, ਕਾਲਜ ਅਧਿਆਪਕ ਅਤੇ ਸਥਾਨਕ ਲੋਕ ਆਦਿ ਹਾਜ਼ਰ ਸਨ।

 

Tags:

Advertisement

Latest News

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
Gurdaspur,18 OCT,2024,(Azad Soch News):-  ਪੰਜਾਬ ਪੁਲਿਸ (Punjab Police) ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ...
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ