ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ  ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਜਲਾਲਾਬਾਦ  18 ਮਈ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼੍ਰੀ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ  ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। 

ਸ਼੍ਰੀ ਅਮਰਦੀਪ ਬਾਲੀਸ਼੍ਰੀ ਹੁਸ਼ਿਆਰ ਸਿੰਘ ਦਰਗਨਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ  ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਸਟਿੱਕਰ ਲਗਾਏ ਗਏ। ਫਸਟ ਟਾਇਮ ਨਿਊ ਮਹਿਲਾ ਵੋਟਰ ਨੇ ਆਪਣੇ ਵੋਟ ਪੋਲ ਕਰਨ ਦਾ ਵਿਸ਼ਵਾਸ ਦਿਵਾਇਆ

 

 ਚੋਣ ਸੈੱਲ ਸੁਖਵਿੰਦਰ ਸਿੰਘਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ