ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ
By Azad Soch
On

Patiala,15,MARCH,2025,(Azad Soch News):- ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ, ਅਨੁਮਾਨ ਹੈ ਕਿ ਅੱਜ ਮੀਂਹ ਦੇ ਨਾਲ ਹੀ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ,ਮੌਸਮ ਵਿਭਾਗ (Department of Meteorology) ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਮਾਨਸਾ ਸ਼ਾਮਲ ਹਨ,ਸ਼ੁੱਕਰਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਮੀਂਹ ਪਿਆ।
Latest News

11 May 2025 20:21:44
ਜਲੰਧਰ : ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਮਕਸੂਦਾਂ ਜਲੰਧਰ ਦੇ ਨਵੇਂ ਨਿਯੁਕਤ ਪ੍ਰਧਾਨ ਮਹਿੰਦਰਜੀਤ ਸਿੰਘ (ਸ਼ੰਟੀ), ਚੇਅਰਮੈਨ ਮੋਨੂ ਪੂਰੀ, ਮਹਾਂ ਸਕੱਤਰ...