ਪੰਜਾਬ ਵਿੱਚ ਅੱਜ ਬਾਰਸ਼ ਲਈ Yellow Alert ਜਾਰੀ

ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਬਾਰਸ਼ ਲਈ Yellow Alert ਜਾਰੀ

Patiala,04 August,2024,(Azad Soch News):- ਪੰਜਾਬ ਵਿਚ ਮਾਨਸੂਨ 1 ਅਗਸਤ ਤੋਂ ਬਾਅਦ ਮੁੜ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ, ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਸ਼ਨੀਵਾਰ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ,ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ,ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ,ਪੰਜਾਬ 'ਚ ਅੱਜ ਐਤਵਾਰ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ,ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

 

Advertisement

Latest News

ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
Amritsar Sahib,22 DEC,2024,(Azad Soch News):-  ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...
ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ