ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ
By Azad Soch
On

Chandigarh,16,MARCH,2025,(Azad Soch News):- ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਪਿਛਲੇ 24 ਘੰਟਿਆਂ ਵਿੱਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ,ਮੌਸਮ ਵਿਭਾਗ (Department of Meteorology) ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਪੰਜਾਬ ਤੋਂ ਇਲਾਵਾ ਅੱਜ ਹਿਮਾਚਲ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Latest News

06 May 2025 21:04:35
ਤਰਨ ਤਾਰਨ 06 ਮਈ
ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ...