#
punjabi news
Punjab 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

 ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਸਰਦੂਲਗੜ੍ਹ, 1 ਅਪ੍ਰੈਲ:ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ...
Read More...
Punjab 

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਕੋਟਕਪੂਰਾ 01 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ  ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ...
Read More...
Punjab 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ ਲਹਿਰਾਗਾਗਾ, 1 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ...
Read More...

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ ਹੁਸ਼ਿਆਰਪੁਰ, 1 ਅਪ੍ਰੈਲ: ਵਿਧਾਨ  ਸਭਾ  ਹਲਕਾ  ਚੱਬੇਵਾਲ  ਵਿਚ  ਜਲਦ  ਹੀ  ਫ਼ਲਾਂ  ਅਤੇ  ਸਬਜ਼ੀਆਂ  ਦੀ  ਪ੍ਰੋਸੈਸਿੰਗ  ਦੀ  ਵੱਡੀ  ਇੰਡਸਟਰੀ  ਸਥਾਪਤ  ਹੋਵੇਗੀ  ਜਿਸ  ਨਾਲ  ਕੰਢੀ  ਅਤੇ  ਨਾਲ  ਲੱਗਦੇ  ਇਲਾਕਿਆਂ  ਵਿਚ  ਫ਼ਲਾਂ-ਸਬਜ਼ੀਆਂ  ਦੀ ਕਾਸ਼ਤ  ਨੂੰ  ਨਾ  ਸਿਰਫ  ਹੁਲਾਰਾ ਮਿਲੇਗਾ...
Read More...
Punjab 

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ

ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਰਾਸ਼ਨ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਪਰਿਵਾਰਾਂ ਦੇ ਪੁਰਾਣੇ ਰਾਸ਼ਨ ਕਾਰਡ...
Read More...
Punjab 

ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਸਪੀਕਰ  ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਕੋਟਕਪੂਰਾ, 1 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ  ਕਰ ਗਏ ਸਨ  ਦੀ ਅੰਤਿਮ ਅਰਦਾਸ...
Read More...
Punjab 

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦਾ ਲਿਆ ਜਾਇਜ਼ਾ ਲੰਬੀ/ਸ੍ਰੀ ਮੁਕਤਸਰ ਸਾਹਿਬ, 01 ਅਪ੍ਰੈਲ:    ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪੱਕੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।    ਇਸ ਦੌਰਾਨ ਮੰਤਰੀ ਨੇ ਪਿੰਡ...
Read More...
Punjab 

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ ਚੰਡੀਗੜ੍ਹ, 1 ਅਪ੍ਰੈਲ 2026: ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ)...
Read More...
Punjab 

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ "ਆਪ" ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ ਸੁਨਾਮ, 1 ਅਪ੍ਰੈਲ:     ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ...
Read More...
Punjab 

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।    ਸੀਨੀਅਰ ਪੁਲਿਸ...
Read More...
Punjab 

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ    ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ...
Read More...
Punjab 

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ ਚੰਡੀਗੜ੍ਹ, 1 ਅਪ੍ਰੈਲ, 2026:ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ...
Read More...

Advertisement