#
show
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Published On
By Azad Soch
Chandigarh,21 DEC,2024,(Azad Soch News):- ਚੰਡੀਗੜ੍ਹ 'ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ (Rapper AP Dhillon) ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ,ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ...
Read More...
ਪੰਜਾਬੀ ਗਾਇਕ ਏਪੀ ਢਿੱਲੋਂ ਦੇ ਚੰਡੀਗੜ੍ਹ 'ਚ ਹੋਣ ਵਾਲੇ ਸ਼ੋਅ ਦੀ ਜਗ੍ਹਾ ਬਦਲੀ
Published On
By Azad Soch
Chandigarh,18 DEC,2024,(Azad Soch News):- ਪੰਜਾਬੀ ਗਾਇਕ ਏਪੀ ਢਿੱਲੋਂ (Punjabi Singer AP Dhillon) ਦੇ ਚੰਡੀਗੜ੍ਹ ਦੇ ਸ਼ੋਅ ਨੂੰ 34 ਸੈਕਟਰ ਦੇ ਪ੍ਰਦਰਸ਼ਨ ਮੈਦਾਨ ਵਿੱਚ ਮਨਜ਼ੂਰੀ ਨਾ ਮਿਲਣ ਤੇ 25 ਸੈਕਟਰ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, 21 ਦਸੰਬਰ ਨੂੰ ਰੈਪਰ ਅਤੇ...
Read More...
ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Published On
By Azad Soch
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ, ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ (Chandigarh Show) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ...
Read More...
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ਅਗਲੇ ਸ਼ੋਅ ਲਈ ਇੰਦੌਰ ਪਹੁੰਚ ਗਏ
Published On
By Azad Soch
Indore,08 DEC,2024,(Azad Soch News):- ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ (Punjabi Superstar Diljit Dosanjh) ਆਪਣੇ ਅਗਲੇ ਸ਼ੋਅ ਲਈ ਇੰਦੌਰ (Indore) ਪਹੁੰਚ ਗਏ ਹਨ,ਗਾਇਕ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝਾ ਕੀਤਾ, ਜਿਸ ਵਿਚ ਉਨ੍ਹਾਂ ਨੂੰ ਸਵੇਰੇ ਸਵੇਰੇ ਸਥਾਨਕ ਸਟ੍ਰੀਟ ਫੂਡ...
Read More...
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
Published On
By Azad Soch
New Delhi,25 NOV,2024,(Azad Soch News):- ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ (TV Show Actress Aditi Dev Sharma) ਅਤੇ ਪਤੀ ਸਰਵਰ ਆਹੂਜਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ,ਅਦਾਕਾਰਾ ਅਦਿਤੀ ਦੇਵ ਸ਼ਰਮਾ ਨੇ ਹਾਲ ਹੀ ਦੇ ਵਿੱਚ ਨੰਨ੍ਹੀ ਪਰੀ ਦਾ ਸਵਾਗਤ ਕੀਤਾ
Read More...
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Published On
By Azad Soch
New Delhi,25 NOV,2024,(Azad Soch News):- ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰਾਂ ਕੋਲ 'ਇਲੈਕਟ੍ਰਾਨਿਕ ਟੈਬ' ('Electronic Tab') 'ਤੇ 'ਡਿਜੀਟਲ ਪੈਨ' ('Digital Pan') ਦੀ ਵਰਤੋਂ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਦਾ ਵਿਕਲਪ ਹੋਵੇਗਾ,ਸੰਸਦ ਨੂੰ ਪੇਪਰ ਰਹਿਤ...
Read More...
ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੂੰ ਤੇਲੰਗਾਨਾ ਸਰਕਾਰ ਦਾ ਨੋਟਿਸ
Published On
By Azad Soch
Hyderabad,15 MOV,2024,(Azad Soch News):- ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਣਤੀ ਟੂਰ ਨੂੰ ਲੈ ਕੇ ਸੁਰਖੀਆਂ 'ਚ ਹਨ,ਉਸ ਦਾ ਕੱਲ੍ਹ ਯਾਨੀ ਸ਼ੁੱਕਰਵਾਰ (15 ਨਵੰਬਰ) ਨੂੰ ਹੈਦਰਾਬਾਦ ਵਿੱਚ ਇੱਕ ਸੰਗੀਤ ਸਮਾਰੋਹ ਹੈ,ਤੇਲੰਗਾਨਾ ਸਰਕਾਰ (Telangana Govt) ਨੇ...
Read More...
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਸ਼ੋਅ 'ਚ ਹੰਗਾਮਾ
Published On
By Azad Soch
khanna,13 OCT,2024,(Azad Soch News):- ਖੰਨਾ 'ਚ ਲਲਹੇੜੀ ਰੋਡ 'ਤੇ ਆਯੋਜਿਤ ਦੁਸਹਿਰਾ ਮੇਲੇ (Dussehra Fair) 'ਚ ਭਾਰੀ ਹੰਗਾਮਾ ਹੋਇਆ,ਇੱਥੇ ਪੰਜਾਬੀ ਗਾਇਕ ਗੁਲਾਬ ਸਿੱਧੂ (Punjabi Singer Gulab Sidhu) ਦੇ ਸ਼ੋਅ ਨੂੰ ਅੱਧ ਵਿਚਾਲੇ ਹੀ ਰੋਕਣਾ ਪਿਆ,ਸਟੇਜ 'ਤੇ ਆਏ ਬਾਊਂਸਰਾਂ ਨੇ ਗੁੰਡਾਗਰਦੀ (Hooliganism)...
Read More...