ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ

ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ

Panchkula,06 July,2024,(Azad Soch News):- ਰਾਸ਼ਟਰੀ ਡੋਪਿੰਗ ਏਜੰਸੀ (NADA) ਨੇ ਰਾਸ਼ਟਰੀ ਅੰਤਰਰਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਭਾਰਤ ਦੀ ਟਾਪ ਮਹਿਲਾ 400 ਮੀਟਰ ਦੌੜਾਕ ਦੀਪਾਂਸ਼ੀ (Deepanshi) ਨੂੰ ਡੋਪ ਜਾਂਚ (Dope Testing)‘ ਚ ਫੇਲ ਹੋਣ ਕਾਰਨ ਮੁਅੱਤਲ ਕੀਤਾ,ਸ਼ੁੱਕਰਵਾਰ ਨੂੰ ਦੀਪਾਂਸ਼ੀ ਨੇ ਪੰਚਕੂਲਾ (Panchkula) ਵਿੱਚ ਮਹਿਲਾਵਾਂ ਦੇ 400 ਮੀਟਰ ਫਾਈਨਲ ਵਿੱਚ ਕਿਰਣ ਪਹਿਲ (50.92 ਸੈਕੰਡ) ਤੋਂ ਬਾਅਦ 52.01 ਸੈਕੰਡ ਦੇ ਸਮੇਂ ਨਾਲ ਦੂਸਰਾ ਸਥਾਨ ਹਾਸਲ ਕੀਤਾ ਸੀ,ਟੂਰਨਾਮੈਂਟ ਦੌਰਾਨ ਲਏ ਗਏ ਡੋਪ ਨਮੂਨੇ ਵਿੱਚ ‘ਏਨਾਬੋਲਿਕ ਸਟੇਰਾਇਡ’ ਮਿਲਿਆ ਹੈ,ਇਹ ਨਮੂਨੇ 27 ਜੂਨ ਨੂੰ (ਹੀਟ ਰੇਸ ਤੋਂ ਬਾਅਦ ਜਾਂ ਸੈਮੀਫਾਈਨਲ ‘ਚ) ਲਏ ਗਏ ਸਨ,ਰਾਸ਼ਟਰੀ ਅੰਤਰਰਾਜ਼ੀ ਚੈਂਪੀਅਨਸ਼ਿਪ (27 ਤੋਂ 30 ਜੂਨ) ਵਿੱਚ ਇਹ ਪਹਿਲਾ ਡੋਪ ਪਾਜ਼ਿਟਿਵ ਮਾਮਲਾ (Dope Positive Case) ਸਾਹਮਣੇ ਆਇਆ ਹੈ, ਜੋ ਪੈਰਿਸ ਓਲੰਪਿਕ ਲਈ ਅੰਤਿਮ ਕੁਆਲੀਫਾਇੰਗ ਟੂਰਨਾਮੈਂਟ ਵੀ ਸੀ,ਦੀਪਾਂਸ਼ੀ ਰਾਸ਼ਟਰੀ ਕੈਂਪ (National Camp) ਵਿੱਚ ਟ੍ਰੇਨਿੰਗ ਨਹੀਂ ਕਰਦੀ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ