ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ

ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ

New Delhi,28 August,2024,(Azad Soch News):- ਭਾਰਤੀ ਹਾਕੀ ਟੀਮ ਪੈਰਿਸ ਓਲੰਪਿਕ (2024 Indian Hockey Team Paris Olympics 2024) ਤੋਂ ਬਾਅਦ ਜਲਦ ਹੀ ਐਕਸ਼ਨ ‘ਚ ਹੋਣ ਵਾਲੀ ਹੈ। ਹਾਕੀ ਇੰਡੀਆ (Hockey India) ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ (Asian Champions Trophy) ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਓਲੰਪਿਕ ‘ਚ ਚੈਂਪੀਅਨ ਟੀਮ ਦੀ ਕਮਾਨ ਅਨੁਭਵੀ ਡਰੈਗਫਲਿਕਰ ਹਰਮਨਪ੍ਰੀਤ ਸਿੰਘ ਦੇ ਹੱਥਾਂ ‘ਚ ਹੋਵੇਗੀ। ਇਸ ਦੇ ਨਾਲ ਹੀ ਤਜਰਬੇਕਾਰ ਮਿਡਫੀਲਡਰ ਵਿਵੇਕ ਸਾਗਰ ਪ੍ਰਸਾਦ ਟੀਮ ਵਿੱਚ ਉਪ ਕਪਤਾਨ ਦੇ ਰੂਪ ਵਿੱਚ ਖੇਡਣਗੇ।

 

ਭਾਰਤੀ ਪੁਰਸ਼ ਹਾਕੀ ਟੀਮ –

ਗੋਲਕੀਪਰ- ਕ੍ਰਿਸ਼ਨ ਬਹਾਦੁਰ ਪਾਠਕ ਅਤੇ ਸੂਰਜ ਕਰਕੇਰਾ

ਡਿਫੈਂਡਰ- ਜਰਮਨਪ੍ਰੀਤ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ (ਕਪਤਾਨ), ਜੁਗਰਾਜ ਸਿੰਘ, ਸੰਜੇ, ਸੁਮਿਤ

ਮਿਡਫੀਲਡਰ – ਰਾਜ ਕੁਮਾਰ ਪਾਲ, ਨੀਲਕੰਤ ਸ਼ਰਮਾ, ਵਿਵੇਕ ਸਾਗਰ ਪ੍ਰਸਾਦ (ਉਪ ਕਪਤਾਨ), ਮਨਪ੍ਰੀਤ ਸਿੰਘ, ਮੁਹੰਮਦ, ਰਾਹੀਲ ਮੌਸਿਨ

ਫਾਰਵਰਡ- ਅਭਿਸ਼ੇਕ, ਸੁਖਜੀਤ ਸਿੰਘ, ਅਰਿਜੀਤ ਸਿੰਘ ਹੁੰਦਲ, ਉੱਤਮ ਸਿੰਘ, ਗੁਰਜੋਤ ਸਿੰਘ

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ