ਆਸਟ੍ਰੇਲੀਆ ਨੇ ਸਿਡਨੀ 'ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ
By Azad Soch
On
Sydney,06 JAN,2025,(Azad Soch News):- ਆਸਟ੍ਰੇਲੀਆ ਨੇ ਸਿਡਨੀ 'ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ,ਇਸ ਨਾਲ ਉਸ ਨੇ ਸੀਰੀਜ਼ 'ਤੇ 3-1 ਨਾਲ ਕਬਜ਼ਾ ਕਰ ਲਿਆ,ਕੰਗਾਰੂ ਟੀਮ 10 ਸਾਲ ਬਾਅਦ ਭਾਰਤ ਖਿਲਾਫ ਟੈਸਟ ਸੀਰੀਜ਼ ਜਿੱਤਣ 'ਚ ਸਫਲ ਰਹੀ ਹੈ,ਉਸਨੇ 2014-15 ਤੋਂ ਬਾਅਦ ਬਾਰਡਰ-ਗਾਵਸਕਰ ਟਰਾਫੀ ਜਿੱਤੀ ਹੈ। ਪਰਥ ਟੈਸਟ 'ਚ ਹਾਰ ਤੋਂ ਬਾਅਦ ਆਸਟ੍ਰੇਲੀਆ ਨੇ ਜ਼ਬਰਦਸਤ ਵਾਪਸੀ ਕੀਤੀ,ਉਸਨੇ ਐਡੀਲੇਡ, ਮੈਲਬੌਰਨ ਅਤੇ ਸਿਡਨੀ ਵਿੱਚ ਭਾਰਤੀ ਟੀਮ (Indian Team) ਨੂੰ ਕਰਾਰੀ ਹਾਰ ਦਿੱਤੀ,ਇਸ ਜਿੱਤ ਨਾਲ ਕੰਗਾਰੂ ਟੀਮ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦੇ ਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ,ਇਸ ਦੇ ਨਾਲ ਹੀ ਭਾਰਤ ਖਿਤਾਬੀ ਦੌਰ ਤੋਂ ਬਾਹਰ ਹੋ ਗਿਆ ਹੈ,ਆਸਟ੍ਰੇਲੀਆ ਦਾ ਸਾਹਮਣਾ ਜੂਨ 'ਚ ਇੰਗਲੈਂਡ ਦੇ ਲਾਰਡਸ 'ਚ ਦੱਖਣੀ ਅਫਰੀਕਾ ਨਾਲ ਹੋਵੇਗਾ।
Latest News
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
07 Jan 2025 19:53:29
ਚੰਡੀਗੜ੍ਹ, 7 ਜਨਵਰੀ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ...