ਆਈਸੀਸੀ ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ

ਆਈਸੀਸੀ ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ

Australia 24,August, 2024,(Azad Soch News):- ਆਈਸੀਸੀ ਟੀ-20 ਮਹਿਲਾ ਵਿਸ਼ਵ ਕੱਪ (ICC T-20 Women's World Cup) ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ,ਟੀਮ ਦੀ ਕਮਾਨ ਐਲੀਸਾ ਹੀਲੀ ਦੇ ਹੱਥਾਂ ਵਿੱਚ ਹੋਵੇਗੀ,ਅਕਤੂਬਰ ਵਿੱਚ ਖੇਡੇ ਜਾਣ ਵਾਲੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਪਹਿਲਾਂ ਇਸ ਦੀ ਮੇਜ਼ਬਾਨੀ ਬੰਗਲਾਦੇਸ਼ ਨੂੰ ਕਰਨੀ ਸੀ, ਪਰ ਹੁਣ ਇਸ ਨੂੰ UAE ਵਿੱਚ ਕਰਵਾਇਆ ਜਾ ਰਿਹਾ ਹੈ। ਸਿਆਸੀ ਉੱਥਲ-ਪੁੱਥਲ ਕਾਰਨ ਇਸ ਨੂੰ ਸ਼ਿਫਟ ਕਰਨ ਦਾ ਫੈਸਲਾ ਲਿਆ ਗਿਆ।

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ