ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਟੀ-20 ਰਿਕਾਰਡ

ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਾਬਰ ਆਜ਼ਮ ਨੇ ਤੋੜਿਆ ਵਿਰਾਟ ਕੋਹਲੀ ਦਾ ਟੀ-20 ਰਿਕਾਰਡ

Azad Soch News:- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਾਬਰ ਆਜ਼ਮ (Former Captain Babar Azam) ਨੇ ਟੀ-20 ਇੰਟਰਨੈਸ਼ਨਲ (T-20 International) ‘ਚ ਦੌੜਾਂ ਬਣਾਉਣ ਦੇ ਮਾਮਲੇ ‘ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਦਿੱਤਾ ਹੈ,ਬਾਬਰ ਆਜ਼ਮ ਆਸਟ੍ਰੇਲੀਆ ਖਿਲਾਫ ਤੀਜੇ ਮੈਚ ‘ਚ 41 ਦੌੜਾਂ ਦੀ ਪਾਰੀ ਦੌਰਾਨ ਟੀ-20 ਅੰਤਰਰਾਸ਼ਟਰੀ ‘ਚ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ,ਸਾਬਕਾ ਭਾਰਤੀ ਕਪਤਾਨ ਰੋਹਿਤ ਸ਼ਰਮਾ (Former Indian Captain Rohit Sharma) ਪਹਿਲੇ ਸਥਾਨ ‘ਤੇ ਕਾਬਜ਼ ਹਨ,ਭਾਰਤੀ ਦਿੱਗਜਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਇਸ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ,ਪਾਕਿਸਤਾਨ ਕ੍ਰਿਕਟ ਟੀਮ (Pakistan Cricket Team) ਦੇ ਸਾਬਕਾ ਕਪਤਾਨ ਬਾਬਰ ਆਜ਼ਮ ਨੇ ਟੀ-20 ਇੰਟਰਨੈਸ਼ਨਲ ‘ਚ ਖਾਸ ਉਪਲੱਬਧੀ ਹਾਸਲ ਕੀਤੀ ਹੈ,ਬਾਬਰ ਆਜ਼ਮ ਨੇ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਦੌਰਾਨ ਇਹ ਖਾਸ ਉਪਲੱਬਧੀ ਹਾਸਲ ਕੀਤੀ,ਪਾਕਿਸਤਾਨ ਨੂੰ ਤਿੰਨ ਮੈਚਾਂ ਦੀ ਲੜੀ ਵਿੱਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ,ਪਿਛਲੇ ਮੈਚ ‘ਚ ਬਾਬਰ ਆਜ਼ਮ ਨੇ 41 ਦੌੜਾਂ ਦੀ ਪਾਰੀ ਖੇਡੀ ਅਤੇ ਸਭ ਤੋਂ ਜ਼ਿਆਦਾ ਟੀ-20 ਸਕੋਰਾਂ (T20 Scores) ਦੇ ਮਾਮਲੇ ‘ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਕੇ ਦੂਜੇ ਸਥਾਨ ‘ਤੇ ਪਹੁੰਚ ਗਏ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ